قُلْ أَرَءَيْتُم مَّآ أَنزَلَ ٱللَّهُ لَكُم مِّن رِّزْقٍ فَجَعَلْتُم مِّنْهُ حَرَامًا وَحَلَٰلًا قُلْ ءَآللَّهُ أَذِنَ لَكُمْ أَمْ عَلَى ٱللَّهِ تَفْتَرُونَ
Punjabi Translation - Arif Haleem(ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਅੱਲਾਹ ਨੇ ਤੁਹਾਡੇ ਲਈ ਜਿਹੜਾ ਰਿਜ਼ਕ ਭੇਜਿਆ ਸੀ, ਤੁਸੀਂ ਉਸ ਵਿਚ ਕੁੱਝ ਨੂੰ ਹਰਾਮ (ਨਾ-ਜਾਇਜ਼) ਅਤੇ ਕੁੱਝ ਨੂੰ ਹਲਾਲ (ਜਾਇਜ਼) ਕਰ ਲਿਆ। ਕੀ ਅੱਲਾਹ ਨੇ ਤੁਹਾਨੂੰ ਇਸ ਦੀ ਆਗਿਆ ਦਿੱਤੀ ਸੀ ਜਾਂ ਅੱਲਾਹ ’ਤੇ ਇਲਜ਼ਾਮ ਲਗਾ ਰਹੇ ਹੋ।