caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 6

ਮੱਕਾ · ਉਤਰਨ ਦਾ ਕ੍ਰਮ 51 · 10:6

إِنَّ فِى ٱخْتِلَٰفِ ٱلَّيْلِ وَٱلنَّهَارِ وَمَا خَلَقَ ٱللَّهُ فِى ٱلسَّمَٰوَٰتِ وَٱلْأَرْضِ لَـَٔايَٰتٍ لِّقَوْمٍ يَتَّقُونَ

Punjabi Translation - Arif Haleemਬੇਸ਼ੱਕ ਰਾਤ ਅਤੇ ਦਿਨ ਦੇ ਅੱਗੇ-ਪਿੱਛੇ ਆਉਣ ਵਿਚ ਅਤੇ ਅੱਲਾਹ ਨੇ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਪੈਦਾ ਕੀਤਾ ਹੈ, ਉਸ ਵਿਚ ਉਹਨਾਂ ਲੋਕਾਂ ਲਈ (ਰੱਬ ਨੂੰ ਮੰਣਨ ਲਈ) ਦਲੀਲਾਂ ਹਨ ਜਿਹੜੇ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70