وَمَا ظَنُّ ٱلَّذِينَ يَفْتَرُونَ عَلَى ٱللَّهِ ٱلْكَذِبَ يَوْمَ ٱلْقِيَٰمَةِ إِنَّ ٱللَّهَ لَذُو فَضْلٍ عَلَى ٱلنَّاسِ وَلَٰكِنَّ أَكْثَرَهُمْ لَا يَشْكُرُونَ
Punjabi Translation - Arif Haleemਜਿਹੜੇ ਲੋਕ ਅੱਲਾਹ ਉੱਤੇ ਝੂਠ ਮੜਦੇ ਹਨ ਉਹਨਾਂ ਦਾ ਕਿਆਮਤ ਪ੍ਰਤੀ ਕੀ ਵਿਚਾਰ ਹੈ? ਹਕੀਕਤ ਇਹ ਹੈ ਕਿ ਅੱਲਾਹ ਦਾ ਲੋਕਾਂ ਉੱਤੇ ਬਹੁਤ ਵੱਡਾ ਫ਼ਜ਼ਲ ਹੈ। ਪਰ ਫੇਰ ਵੀ ਬਹੁਤੇ ਲੋਕ ਅਜਿਹੇ ਹਨ ਜਿਹੜੇ ਧੰਨਵਾਦ ਨਹੀਂ ਕਰਦੇ।