لَهُمُ ٱلْبُشْرَىٰ فِى ٱلْحَيَوٰةِ ٱلدُّنْيَا وَفِى ٱلْـَٔاخِرَةِ لَا تَبْدِيلَ لِكَلِمَٰتِ ٱللَّهِ ذَٰلِكَ هُوَ ٱلْفَوْزُ ٱلْعَظِيمُ
Punjabi Translation - Arif Haleemਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ।[8] ਅੱਲਾਹ ਦੇ ਕਥਣਾ ਵਿਚ ਕੁੱਝ ਵੀ ਬਦਲਾਓ ਨਹੀਂ ਹੋ ਸਕਦਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।