caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 65

ਮੱਕਾ · ਉਤਰਨ ਦਾ ਕ੍ਰਮ 51 · 10:65

وَلَا يَحْزُنكَ قَوْلُهُمْ إِنَّ ٱلْعِزَّةَ لِلَّهِ جَمِيعًا هُوَ ٱلسَّمِيعُ ٱلْعَلِيمُ

Punjabi Translation - Arif Haleem(ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੇ। ਬੇਸ਼ੱਕ ਸਾਰੀਆਂ ਇੱਜ਼ਤਾਂ ਅੱਲਾਹ ਲਈ ਹੀ ਦੇ ਹੱਥ ਵਿਚ ਹਨ, ਉਹ ਸਭ ਕੁੱਝ ਸੁਣਨ ਤੇ ਜਾਣਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70