caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 66

ਮੱਕਾ · ਉਤਰਨ ਦਾ ਕ੍ਰਮ 51 · 10:66

أَلَآ إِنَّ لِلَّهِ مَن فِى ٱلسَّمَٰوَٰتِ وَمَن فِى ٱلْأَرْضِ وَمَا يَتَّبِعُ ٱلَّذِينَ يَدْعُونَ مِن دُونِ ٱللَّهِ شُرَكَآءَ إِن يَتَّبِعُونَ إِلَّا ٱلظَّنَّ وَإِنْ هُمْ إِلَّا يَخْرُصُونَ

Punjabi Translation - Arif Haleemਚੇਤੇ ਰੱਖੋ, ਜੋ ਕੁੱਝ ਵੀ ਅਕਾਸ਼ਾਂ ਵਿਚ ਹੈ ਅਤੇ ਜੋ ਵੀ ਧਰਤੀ ਵਿਚ ਹੈ ਇਹ ਸਭ ਅੱਲਾਹ ਦਾ ਹੀ ਹੈ। ਜਿਹੜੇ ਲੋਕੀ ਅੱਲਾਹ ਨੂੰ ਛੱਡ ਕੇ ਦੂਜੇ ਇਸ਼ਟਾਂ ਨੂੰ (ਮਦਦ ਲਈ) ਪੁਕਾਰਦੇ ਹਨ ਉਹ (ਕਿਸੇ ਇਸ਼ਟ ਦੀ) ਪੈਰਵੀ ਨਹੀਂ ਕਰਦੇ, ਸਗੋਂ ਨਿਰੇ ਵਹਿਮਾਂ ਭਰਮਾਂ ਦੀ ਪੈਰਵੀ ਕਰ ਰਹੇ ਹਨ ਅਤੇ ਕੇਵਲ ਖ਼ਿਆਲੀ ਗੱਲਾਂ ਹੀ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70