قَالُوا۟ ٱتَّخَذَ ٱللَّهُ وَلَدًا سُبْحَٰنَهُۥ هُوَ ٱلْغَنِىُّ لَهُۥ مَا فِى ٱلسَّمَٰوَٰتِ وَمَا فِى ٱلْأَرْضِ إِنْ عِندَكُم مِّن سُلْطَٰنٍۭ بِهَٰذَآ أَتَقُولُونَ عَلَى ٱللَّهِ مَا لَا تَعْلَمُونَ
Punjabi Translation - Arif Haleemਉਹ (ਮੁਸ਼ਰਿਕ) ਆਖਦੇ ਹਨ ਕਿ ਅੱਲਾਹ ਨੇ ਪੁੱਤਰ ਬਣਾ ਲਿਆ ਹੈ, ਜਦ ਕਿ ਉਹ (ਔਲਾਦ ਤੋਂ) ਪਾਕ ਹੈ ਅਤੇ (ਹਰ ਲੋੜ ਤੋਂ) ਬੇਪਰਵਾਹ ਹੈ।[9] ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਸਭ ਉਸੇ ਲਈ ਹੈ। ਤੁਹਾਡੇ ਕੋਲ ਇਸ ਗੱਲ ਦੀ ਵੀ ਕੋਈ ਦਲੀਲ ਨਹੀਂ (ਕਿ ਰੱਬ ਦੇ ਔਲਾਦ ਹੈ) ਕੀ ਤੁਸੀਂ ਅੱਲਾਹ ਦੇ ਬਾਰੇ ਉਹ ਗੱਲਾਂ ਆਖਦੇ ਹੋ ਜਿਸ ਦਾ ਤੁਹਾਨੂੰ ਗਿਆਨ ਵੀ ਨਹੀਂ ?