caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 69

ਮੱਕਾ · ਉਤਰਨ ਦਾ ਕ੍ਰਮ 51 · 10:69

قُلْ إِنَّ ٱلَّذِينَ يَفْتَرُونَ عَلَى ٱللَّهِ ٱلْكَذِبَ لَا يُفْلِحُونَ

Punjabi Translation - Arif Haleem(ਹੇ ਨਬੀ!) ਤੁਸੀਂ ਆਖ ਦਿਓ ਕਿ ਜਿਹੜੇ ਲੋਕੀ ਅੱਲਾਹ ’ਤੇ ਦੋਸ਼ ਲਗਾ ਰਹੇ ਹਨ, ਉਹ ਕਾਮਯਾਬ ਨਹੀਂ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70