caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 7

ਮੱਕਾ · ਉਤਰਨ ਦਾ ਕ੍ਰਮ 51 · 10:7

إِنَّ ٱلَّذِينَ لَا يَرْجُونَ لِقَآءَنَا وَرَضُوا۟ بِٱلْحَيَوٰةِ ٱلدُّنْيَا وَٱطْمَأَنُّوا۟ بِهَا وَٱلَّذِينَ هُمْ عَنْ ءَايَٰتِنَا غَٰفِلُونَ

Punjabi Translation - Arif Haleemਜਿਨ੍ਹਾਂ ਲੋਕਾਂ ਨੂੰ ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਸੰਸਾਰਿਕ ਜੀਵਨ ਉੱਤੇ ਹੀ ਰਾਜ਼ੀ ਹਨ ਅਤੇ ਇਸ ਵਿਚ ਹੀ ਸੰਤੁਸ਼ਟ ਹਨ ਅਤੇ ਸਾਡੀਆਂ ਆਇਤਾਂ (ਹੁਕਮਾਂ) ਤੋਂ ਅਣਗਹਿਲੀਆਂ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70