caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 70

ਮੱਕਾ · ਉਤਰਨ ਦਾ ਕ੍ਰਮ 51 · 10:70

مَتَٰعٌ فِى ٱلدُّنْيَا ثُمَّ إِلَيْنَا مَرْجِعُهُمْ ثُمَّ نُذِيقُهُمُ ٱلْعَذَابَ ٱلشَّدِيدَ بِمَا كَانُوا۟ يَكْفُرُونَ

Punjabi Translation - Arif Haleemਸੰਸਾਰ ਵਿਚ ਤਾਂ ਥੋੜ੍ਹਾ ਜਿਹਾ ਲਾਭ ਉਠਾਉਣਾ ਹੈ ਫੇਰ ਉਹਨਾਂ ਨੇ ਸਾਡੇ ਕੋਲ ਹੀ ਆਉਣਾ ਹੈ, ਫੇਰ ਅਸੀਂ ਉਹਨਾਂ ਨੂੰ ਉਹਨਾਂ ਦੇ ਕੁਫ਼ਰ ਦੇ ਬਦਲੇ ਵਿਚ ਕਰੜੇ ਅਜ਼ਾਬ ਦਾ ਸੁਆਦ ਚਖਾਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70