caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 72

ਮੱਕਾ · ਉਤਰਨ ਦਾ ਕ੍ਰਮ 51 · 10:72

فَإِن تَوَلَّيْتُمْ فَمَا سَأَلْتُكُم مِّنْ أَجْرٍ إِنْ أَجْرِىَ إِلَّا عَلَى ٱللَّهِ وَأُمِرْتُ أَنْ أَكُونَ مِنَ ٱلْمُسْلِمِينَ

Punjabi Translation - Arif Haleemਜੇ ਤੁਸੀਂ ਸੱਚਾਈ ਤੋਂ ਮੂੰਹ ਮੋੜ ਵੀ ਲਓ ਪਰ ਮੈਂ ਤੁਹਾਥੋਂ ਕਿਸੇ ਬਦਲੇ ਦੀ ਮੰਗ ਨਹੀਂ ਕਰਦਾ। ਮੇਰਾ ਬਦਲਾ ਤਾਂ ਅੱਲਾਹ ਦੇ ਹੀ ਜ਼ਿੰਮੇ ਹੈ ਅਤੇ ਮੈ` ਇਹ ਹੁਕਮ ਹੋਇਆ ਹੈ ਕਿ ਮੈਂ ਆਗਿਆਕਾਰੀਆਂ ਵਿੱਚੋਂ ਹੋਵਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70