caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 73

ਮੱਕਾ · ਉਤਰਨ ਦਾ ਕ੍ਰਮ 51 · 10:73

فَكَذَّبُوهُ فَنَجَّيْنَٰهُ وَمَن مَّعَهُۥ فِى ٱلْفُلْكِ وَجَعَلْنَٰهُمْ خَلَٰٓئِفَ وَأَغْرَقْنَا ٱلَّذِينَ كَذَّبُوا۟ بِـَٔايَٰتِنَا فَٱنظُرْ كَيْفَ كَانَ عَٰقِبَةُ ٱلْمُنذَرِينَ

Punjabi Translation - Arif Haleemਸੋ ਉਹਨਾਂ ਲੋਕਾਂ ਨੇ ਨੂਹ ਨੂੰ ਝੁਠਲਾਇਆ ਤਾਂ ਅਸੀਂ ਉਸ ਨੂੰ ਅਤੇ ਜਿਹੜੇ ਉਸ ਨੂਹ ਦੀ ਬੇੜੀ ਵਿਚ ਸਵਾਰ ਸਨ ਉਹਨਾਂ ਸਭ ਨੂੰ ਬਚਾ ਲਿਆ ਅਤੇ ਉਹਨਾਂ ਨੂੰ ਧਰਤੀ ਦਾ ਜਾਨਸ਼ੀਨ ਬਣਾਇਆ ਅਤੇ ਜਿਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਝੁਠਲਾਇਆ ਸੀ ਅਸੀਂ ਉਹਨਾਂ ਨੂੰ ਡੋਬ ਦਿੱਤਾ। ਸੋ ਵੇਖੋ (ਉਹਨਾਂ ਲੋਕਾਂ ਦਾ) ਅੰਤ ਕਿਹੋ ਜਿਹਾ ਹੋਇਆ, ਜਿਨ੍ਹਾਂ ਨੂੰ ਖ਼ਬਰਦਾਰ ਕੀਤਾ ਗਿਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70