caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 74

ਮੱਕਾ · ਉਤਰਨ ਦਾ ਕ੍ਰਮ 51 · 10:74

ثُمَّ بَعَثْنَا مِنۢ بَعْدِهِۦ رُسُلًا إِلَىٰ قَوْمِهِمْ فَجَآءُوهُم بِٱلْبَيِّنَٰتِ فَمَا كَانُوا۟ لِيُؤْمِنُوا۟ بِمَا كَذَّبُوا۟ بِهِۦ مِن قَبْلُ كَذَٰلِكَ نَطْبَعُ عَلَىٰ قُلُوبِ ٱلْمُعْتَدِينَ

Punjabi Translation - Arif Haleemਫੇਰ ਅਸੀਂ (ਨੂਹ) ਤੋਂ ਬਾਅਦ ਅਨੇਕਾਂ ਹੀ ਰਸੂਲਾਂ ਨੂੰ ਉਹਨਾਂ ਦੀ ਆਪਣੀ ਆਪਣੀ ਕੌਮ ਵੱਲ ਘੱਲਿਆ, ਉਹ ਸਾਰੇ (ਰਸੂਲ) ਰੌਸ਼ਨ ਦਲੀਲਾਂ ਲੈਕੇ ਆਏ, ਫੇਰ ਵੀ ਇੰਜ ਨਾ ਹੋਇਆ ਕਿ ਉਹ ਇਸ (ਹਿਦਾਇਤ) ’ਤੇ ਈਮਾਨ ਲੈ ਆਉਂਦੇ ਜਿਸ ਨੂੰ ਪਹਿਲਾਂ ਹੀ ਝੁਠਲਾ ਚੁੱਕੇ ਸਨ। ਇਸ ਪ੍ਰਕਾਰ ਅੱਲਾਹ ਹੱਦੋਂ ਟੱਪਣ ਵਾਲਿਆਂ ਦੇ ਦਿਲਾਂ ’ਤੇ ਠੱਪਾ ਲਾ ਦਿੰਦਾ ਹੈ। (ਫੇਰ ਉਹ ਸਮਝਦੇ ਹੀ ਨਹੀਂ)।
Looking for a topic? Try the meaning search — your question is scanned across all 6,236 verses.
ਭਾਸ਼ਾ — 70