ثُمَّ بَعَثْنَا مِنۢ بَعْدِهِم مُّوسَىٰ وَهَٰرُونَ إِلَىٰ فِرْعَوْنَ وَمَلَإِي۟هِۦ بِـَٔايَٰتِنَا فَٱسْتَكْبَرُوا۟ وَكَانُوا۟ قَوْمًا مُّجْرِمِينَ
Punjabi Translation - Arif Haleemਇਹਨਾਂ ਤੋਂ ਬਾਅਦ ਅਸੀਂ ਮੂਸਾ ਤੇ ਹਾਰੂਨ ਨੂੰ(ਰਸੂਲ ਬਣਾ ਕੇ) ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਆਪਣੀਆਂ ਨਿਸ਼ਾਨੀਆਂ ਦੇ ਕੇ ਭੇਜਿਆਂ ਪਰ ਉਹਨਾਂ ਨੇ ਘਮੰਡ ਕੀਤਾ। ਉਹ ਲੋਕ ਅਪਰਾਧੀ ਸਨ।