caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 77

ਮੱਕਾ · ਉਤਰਨ ਦਾ ਕ੍ਰਮ 51 · 10:77

قَالَ مُوسَىٰٓ أَتَقُولُونَ لِلْحَقِّ لَمَّا جَآءَكُمْ أَسِحْرٌ هَٰذَا وَلَا يُفْلِحُ ٱلسَّٰحِرُونَ

Punjabi Translation - Arif Haleemਮੂਸਾ ਨੇ ਆਖਿਆ, ਕੀ ਤੁਸੀਂ ਹੱਕ ਪ੍ਰਤੀ ਇਹ ਕਹਿੰਦੇ ਹੋ, ਜਦ ਕਿ ਉਹ ਹੱਕ ਤੁਹਾਡੇ ਕੋਲ ਆ ਗਿਆ ਹੈ, ਕੀ ਇਹ ਜਾਦੂ ਹੈ ? ਜਦ ਕਿ ਜਾਦੂਗਰ ਕਦੇ ਵੀ ਕਾਮਯਾਬ ਨਹੀਂ ਹੋਇਆ ਕਰਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70