فَلَمَّا جَآءَ ٱلسَّحَرَةُ قَالَ لَهُم مُّوسَىٰٓ أَلْقُوا۟ مَآ أَنتُم مُّلْقُونَ
Punjabi Translation - Arif Haleemਜਦੋਂ ਜਾਦੂਗਰ ਆ ਗਏ ਤਾਂ ਮੂਸਾ ਨੇ ਉਹਨਾਂ (ਜਾਦੂਗਰਾਂ)ਨੂੰ ਕਿਹਾ ਕਿ ਜੋ ਤੁਸੀਂ (ਜਾਦੂ ਲਈ) ਸੁੱਟਣਾ ਚਾਹੁੰਦੇ ਹੋ ਉਸ ਨੂੰ ਸੁੱਟੋ।
فَلَمَّا جَآءَ ٱلسَّحَرَةُ قَالَ لَهُم مُّوسَىٰٓ أَلْقُوا۟ مَآ أَنتُم مُّلْقُونَ