فَلَمَّآ أَلْقَوْا۟ قَالَ مُوسَىٰ مَا جِئْتُم بِهِ ٱلسِّحْرُ إِنَّ ٱللَّهَ سَيُبْطِلُهُۥٓ إِنَّ ٱللَّهَ لَا يُصْلِحُ عَمَلَ ٱلْمُفْسِدِينَ
Punjabi Translation - Arif Haleemਜਦੋਂ ਉਹਨਾਂ (ਜਾਦਗੂਰਾਂ) ਨੇ ਸੁੱਟਿਆ ਤਾਂ ਮੂਸਾ ਨੇ ਕਿਹਾ ਕਿ ਇਹ ਜੋ ਵੀ ਤੁਸੀਂ ਲਿਆਏ ਹੋ ਇਹ ਜਾਦੂ ਹੈ ਅੱਲਾਹ ਇਸ ਨੂੰ ਹੁਣੇ ਨਕਾਰ ਦੇਵੇਗਾ। ਅੱਲਾਹ ਫ਼ਸਾਦੀਆਂ ਦੇ ਕੰਮਾਂ ਨੂੰ ਸਫ਼ਲ ਹੋਣ ਨਹੀਂ ਦਿੰਦਾ।