caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 82

ਮੱਕਾ · ਉਤਰਨ ਦਾ ਕ੍ਰਮ 51 · 10:82

وَيُحِقُّ ٱللَّهُ ٱلْحَقَّ بِكَلِمَٰتِهِۦ وَلَوْ كَرِهَ ٱلْمُجْرِمُونَ

Punjabi Translation - Arif Haleemਅਤੇ ਅੱਲਾਹ ਸੱਚਾਈ ਨੂੰ ਆਪਣੇ ਫ਼ਰਮਾਨਾਂ ਰਾਹੀਂ ਸੱਚ ਸਿੱਧ ਕਰਦਾ ਹੈ ਭਾਵੇਂ ਅਪਰਾਧੀਆਂ ਨੂੰ ਕਿੰਨਾ ਹੀ ਨਾ-ਪਸੰਦ ਕਿਉਂ ਨਾ ਹੋਵੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70