caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 83

ਮੱਕਾ · ਉਤਰਨ ਦਾ ਕ੍ਰਮ 51 · 10:83

فَمَآ ءَامَنَ لِمُوسَىٰٓ إِلَّا ذُرِّيَّةٌ مِّن قَوْمِهِۦ عَلَىٰ خَوْفٍ مِّن فِرْعَوْنَ وَمَلَإِي۟هِمْ أَن يَفْتِنَهُمْ وَإِنَّ فِرْعَوْنَ لَعَالٍ فِى ٱلْأَرْضِ وَإِنَّهُۥ لَمِنَ ٱلْمُسْرِفِينَ

Punjabi Translation - Arif Haleemਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ ਹੀ ਲੋਕੀ ਈਮਾਨ ਲਿਆਏ, ਉਹ ਵੀ ਫ਼ਿਰਔਨ ਅਤੇ ਆਪਣੇ ਅਧਿਕਾਰੀਆਂ ਤੋਂ ਡਰਦੇ ਡਰਦੇ ਕਿ ਇੰਜ ਨਾ ਹੋਵੇ ਕਿ ਉਹ ਉਹਨਾਂ ਨੂੰ ਤਸੀਹੇ ਦੇਣ। ਹਕੀਕਤ ਇਹੋ ਹੈ ਕਿ ਫ਼ਿਰਔਨ ਉਸ ਦੇਸ਼ ਮਿਸਰ ਵਿਚ ਸਰਕਸ਼ ਬਣਿਆ ਹੋਇਆ ਸੀ, ਬੇਸ਼ੱਕ ਉਹ ਹੱਦੋਂ ਟੱਪਿਆ ਹੋਇਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70