caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 85

ਮੱਕਾ · ਉਤਰਨ ਦਾ ਕ੍ਰਮ 51 · 10:85

فَقَالُوا۟ عَلَى ٱللَّهِ تَوَكَّلْنَا رَبَّنَا لَا تَجْعَلْنَا فِتْنَةً لِّلْقَوْمِ ٱلظَّٰلِمِينَ

Punjabi Translation - Arif Haleemਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70