وَأَوْحَيْنَآ إِلَىٰ مُوسَىٰ وَأَخِيهِ أَن تَبَوَّءَا لِقَوْمِكُمَا بِمِصْرَ بُيُوتًا وَٱجْعَلُوا۟ بُيُوتَكُمْ قِبْلَةً وَأَقِيمُوا۟ ٱلصَّلَوٰةَ وَبَشِّرِ ٱلْمُؤْمِنِينَ
Punjabi Translation - Arif Haleemਅਸੀਂ ਮੂਸਾ ਅਤੇ ਉਸ ਦੇ ਭਰਾ (ਹਾਰੂਨ) ਕੋਲ ਵਹੀ ਭੇਜੀ ਕਿ ਤੁਸੀਂ ਦੋਵੇਂ ਆਪਣੇ ਲਈ ਮਿਸਰ ਵਿਚ ਹੀ ਘਰ ਬਣਾਓ ਅਤੇ ਤੁਸੀਂ ਇਹਨਾਂ ਘਰਾਂ ਨੂੰ ਹੀ ਮਸੀਤਾਂ ਬਣਾ ਲਓ, ਨਮਾਜ਼ ਦੀ ਪਾਬੰਦੀ ਕਰੋ ਅਤੇ ਮੋਮਿਨਾਂ ਨੂੰ ਸਵਰਗ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।