caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 88

ਮੱਕਾ · ਉਤਰਨ ਦਾ ਕ੍ਰਮ 51 · 10:88

وَقَالَ مُوسَىٰ رَبَّنَآ إِنَّكَ ءَاتَيْتَ فِرْعَوْنَ وَمَلَأَهُۥ زِينَةً وَأَمْوَٰلًا فِى ٱلْحَيَوٰةِ ٱلدُّنْيَا رَبَّنَا لِيُضِلُّوا۟ عَن سَبِيلِكَ رَبَّنَا ٱطْمِسْ عَلَىٰٓ أَمْوَٰلِهِمْ وَٱشْدُدْ عَلَىٰ قُلُوبِهِمْ فَلَا يُؤْمِنُوا۟ حَتَّىٰ يَرَوُا۟ ٱلْعَذَابَ ٱلْأَلِيمَ

Punjabi Translation - Arif Haleemਮੂਸਾ ਨੇ ਬੇਨਤੀ ਕੀਤੀ ਕਿ ਹੇ ਸਾਡੇ ਰੱਬਾ! ਤੂੰ ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਨੂੰ ਸੰਸਾਰਿਕ ਜੀਵਨ ਵਿਚ ਕਿੰਨੀਆਂ ਹੀ ਸੋਹਣੀਆਂ ਚੀਜ਼ਾਂ ਤੇ ਧਨ-ਦੌਲਤ ਨਾਲ ਨਿਵਾਜ਼ਿਆ ਹੈ ਤਾਂ ਜੋ ਉਹ ਤੇਰੇ ਰਾਹ ਤੋਂ (ਲੋਕਾਂ ਨੂੰ) ਗੁਮਰਾਹ ਕਰਨ। ਹੇ ਰੱਬਾ! ਉਹਨਾਂ ਦੇ ਮਾਲਾਂ (ਧਨ ਪਦਾਰਥਾਂ) ਨੂੰ ਨਸ਼ਟ ਕਰਦੇ ਅਤੇ ਉਹਨਾਂ ਦੇ ਦਿਲਾਂ ਨੂੰ ਕਠੋਰ ਕਰ ਦੇ, ਇਹ ਈਮਾਨ ਨਹੀਂ ਲਿਆਉਣਗੇ ਜਦੋਂ ਤਕ ਕਿ ਦਰਦਨਾਕ ਅਜ਼ਾਬ ਨਾ ਵੇਖ ਲੈਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70