قَالَ قَدْ أُجِيبَت دَّعْوَتُكُمَا فَٱسْتَقِيمَا وَلَا تَتَّبِعَآنِّ سَبِيلَ ٱلَّذِينَ لَا يَعْلَمُونَ
Punjabi Translation - Arif Haleemਅੱਲਾਹ ਨੇ ਕਿਹਾ ਕਿ ਤੁਹਾਡੇ ਦੋਵਾਂ ਦੀ ਦੁਆ ਕਬੂਲ ਕਰ ਲਈ ਗਈ ਹੈ, ਸੋ ਤੁਸੀਂ ਸੱਚਾਈ ਦੀ ਰਾਹ ’ਤੇ ਦ੍ਰਿੜ ਰਹੋ ਤੁਸੀਂ ਉਹਨਾਂ ਦੀ ਰਾਹ ਉੱਤੇ ਨਹੀਂ ਚੱਲਣਾ ਜਿਨ੍ਹਾਂ ਨੂੰ ਗਿਆਨ ਹੀ ਨਹੀਂ।