caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 9

ਮੱਕਾ · ਉਤਰਨ ਦਾ ਕ੍ਰਮ 51 · 10:9

إِنَّ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ يَهْدِيهِمْ رَبُّهُم بِإِيمَٰنِهِمْ تَجْرِى مِن تَحْتِهِمُ ٱلْأَنْهَٰرُ فِى جَنَّٰتِ ٱلنَّعِيمِ

Punjabi Translation - Arif Haleemਜਿਹੜੇ ਲੋਕ (ਰੱਬ ਅਤੇ ਰਸੂਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕੰਮ ਵੀ ਕੀਤੇ ਉਹਨਾਂ ਦਾ ਰੱਬ ਉਹਨਾਂ ਦੇ ਈਮਾਨ ਕਾਰਨ ਉਹਨਾਂ ਨੂੰ ਨਿਅਮਤਾਂ ਭਰੇ ਬਾਗ਼ਾਂ ਵਿਚ ਪਹੁੰਚਾ ਦੇਵੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70