caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 90

ਮੱਕਾ · ਉਤਰਨ ਦਾ ਕ੍ਰਮ 51 · 10:90

وَجَٰوَزْنَا بِبَنِىٓ إِسْرَٰٓءِيلَ ٱلْبَحْرَ فَأَتْبَعَهُمْ فِرْعَوْنُ وَجُنُودُهُۥ بَغْيًا وَعَدْوًا حَتَّىٰٓ إِذَآ أَدْرَكَهُ ٱلْغَرَقُ قَالَ ءَامَنتُ أَنَّهُۥ لَآ إِلَٰهَ إِلَّا ٱلَّذِىٓ ءَامَنَتْ بِهِۦ بَنُوٓا۟ إِسْرَٰٓءِيلَ وَأَنَا۠ مِنَ ٱلْمُسْلِمِينَ

Punjabi Translation - Arif Haleemਅਸੀਂ ਬਨੀ-ਇਸਰਾਈਲ ਨੂੰ (ਭਾਵ ਹਜ਼ਰਤ ਮੂਸਾ ਦੇ ਸਾਥੀਆਂ ਨੂੰ) ਦਰਿਆ ਤੋਂ ਪਾਰ ਲੰਘਾ ਦਿੱਤਾ ਅਤੇ ਉਸ ਦੇ ਪਿੱਛੇ ਫ਼ਿਰਔਨ ਤੇ ਉਸ ਦੀ ਫ਼ੌਜ ਨੇ ਜ਼ੁਲਮ ਕਰਨ ਦੇ ਇਰਾਦੇ ਨਾਲ ਉਹਨਾਂ ਦਾ ਪਿੱਛਾ ਕੀਤਾ। ਇੱਥੇ ਤਕ ਕਿ ਜਦੋਂ ਫ਼ਿਰਔਨ ਡੂਬਣ ਲੱਗਿਆ ਤਾਂ ਕਹਿਣ ਲੱਗਾ ਕਿ ਮੈਂ ਵੀ ਉਸ (ਅੱਲਾਹ) ’ਤੇ ਈਮਾਨ ਲਿਆਂਦਾ ਹੈ ਜਿਸ ਉੱਤੇ ਬਨੀ-ਇਸਰਾਈਲ ਈਮਾਨ ਲਿਆਏ ਹਨ, ਉਸ (ਅੱਲਾਹ) ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਮੈਂ ਮੁਸਲਮਾਨਾਂ ਵਿੱਚੋਂ ਹੀ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70