فَٱلْيَوْمَ نُنَجِّيكَ بِبَدَنِكَ لِتَكُونَ لِمَنْ خَلْفَكَ ءَايَةً وَإِنَّ كَثِيرًا مِّنَ ٱلنَّاسِ عَنْ ءَايَٰتِنَا لَغَٰفِلُونَ
Punjabi Translation - Arif Haleemਸੋ ਅੱਜ ਅਸੀਂ ਤੇਰੀ ਲਾਸ਼ ਨੂੰ ਸਮੁੰਦਰ ’ਚੋਂ ਕੱਢ ਕੇ ਸੁਰੱਖਿਅਤ ਰੱਖਾਂਗੇ ਤਾਂ ਜੋ ਤੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦਾਈ ਚਿੰਨ ਬਣ ਜਾਵੇਂ। ਬੇਸ਼ੱਕ ਬਥੇਰੇ ਲੋਕ ਹਨ ਜਿਹੜੇ ਸਾਡੀਆਂ ਨਿਸ਼ਾਨੀਆਂ ਤੋਂ ਬੇਸੁਰਤ ਹਨ।