caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 94

ਮੱਕਾ · ਉਤਰਨ ਦਾ ਕ੍ਰਮ 51 · 10:94

فَإِن كُنتَ فِى شَكٍّ مِّمَّآ أَنزَلْنَآ إِلَيْكَ فَسْـَٔلِ ٱلَّذِينَ يَقْرَءُونَ ٱلْكِتَٰبَ مِن قَبْلِكَ لَقَدْ جَآءَكَ ٱلْحَقُّ مِن رَّبِّكَ فَلَا تَكُونَنَّ مِنَ ٱلْمُمْتَرِينَ

Punjabi Translation - Arif Haleemਜੇਕਰ ਤੁਸੀਂ (ਹੇ ਨਬੀ!) ਇਸ (.ਕੁਰਆਨ) ਪ੍ਰਤੀ ਕਿਸੇ ਸ਼ੱਕ ਵਿਚ ਹੋਵੋਂ ਜਿਹੜਾ ਅਸੀਂ ਤੁਹਾਡੇ ਉੱਤੇ ਨਾਜ਼ਿਲ ਕੀਤਾ ਹੈ ਤਾਂ ਤੁਸੀਂ ਉਹਨਾਂ ਲੋਕਾਂ ਤੋਂ ਪੁੱਛ ਲਵੋ ਜਿਹੜੇ ਤੁਹਾਥੋਂ ਪਹਿਲੀਆਂ ਕਿਤਾਬਾ (ਤੌਰੈਤ, ਇੰਜੀਲ) ਨੂੰ ਪੜ੍ਹਦੇ ਹਨ ਕਿ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਹੱਕ ਆ ਗਿਆ ਹੈ। ਸੋ ਤੁਸੀਂ ਕਦੇ ਵੀ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਣਾ।[10]
Looking for a topic? Try the meaning search — your question is scanned across all 6,236 verses.
ਭਾਸ਼ਾ — 70