وَلَوْ جَآءَتْهُمْ كُلُّ ءَايَةٍ حَتَّىٰ يَرَوُا۟ ٱلْعَذَابَ ٱلْأَلِيمَ
Punjabi Translation - Arif Haleemਭਾਵੇਂ ਉਹਨਾਂ ਕੋਲ ਸਾਰੀਆਂ ਹੀ ਨਿਸ਼ਾਨੀਆਂ ਕਿਉਂ ਨਾ ਆ ਜਾਣ, ਜਦੋਂ ਤੀਕ ਕਿ ਦੁਖਦਾਈ ਅਜ਼ਾਬ ਨੂੰ ਨਾ ਵੇਖ ਲੈਣ (ਉਹ ਈਮਾਨ ਨਹੀਂ ਲਿਆਉਂਗੇ)।
وَلَوْ جَآءَتْهُمْ كُلُّ ءَايَةٍ حَتَّىٰ يَرَوُا۟ ٱلْعَذَابَ ٱلْأَلِيمَ