caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 98

ਮੱਕਾ · ਉਤਰਨ ਦਾ ਕ੍ਰਮ 51 · 10:98

فَلَوْلَا كَانَتْ قَرْيَةٌ ءَامَنَتْ فَنَفَعَهَآ إِيمَٰنُهَآ إِلَّا قَوْمَ يُونُسَ لَمَّآ ءَامَنُوا۟ كَشَفْنَا عَنْهُمْ عَذَابَ ٱلْخِزْىِ فِى ٱلْحَيَوٰةِ ٱلدُّنْيَا وَمَتَّعْنَٰهُمْ إِلَىٰ حِينٍ

Punjabi Translation - Arif Haleemਸੋ ਕੋਈ ਵੀ ਬਸਤੀ (ਕੌਮ) ਅਜੀਹੀ ਨਹੀਂ ਜਿਹੜੀ ਅਜ਼ਾਬ ਤੋਂ ਪਹਿਲਾਂ ਈਮਾਨ ਲਿਆਈ ਹੋਵੇ, ਤਾਂ ਜੋ ਈਮਾਨ ਲਿਆਉਣ ਉਸ ਲਈ ਲਾਭਦਾਇਕ ਹੁੰਦਾ, ਛੁੱਟ ਯੂਨੁਸ ਦੀ ਕੌਮ ਤੋਂ, ਜਦੋਂ ਉਹ (ਯੂਨੁਸ ਦੀ ਕੌਮ ਅਜ਼ਾਬ ਨੂੰ ਵੇਖ ਕੇ) ਈਮਾਨ ਲਿਆਈ ਤਾਂ ਅਸੀਂ ਉਸ ਤੋਂ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲਾ ਅਜ਼ਾਬ ਟਾਲ ਦਿੱਤਾ ਅਤੇ ਉਸ ਨੂੰ ਇਕ ਵਿਸ਼ੇਸ਼ ਸਮੇਂ ਲਈ ਜੀਵਨ ਦਾ ਲਾਭ ਉਠਾਉਣ ਲਈ ਮੋਹਲਤ ਦਿੱਤੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70