وَلَوْ شَآءَ رَبُّكَ لَـَٔامَنَ مَن فِى ٱلْأَرْضِ كُلُّهُمْ جَمِيعًا أَفَأَنتَ تُكْرِهُ ٱلنَّاسَ حَتَّىٰ يَكُونُوا۟ مُؤْمِنِينَ
Punjabi Translation - Arif Haleemਜੇ ਤੁਹਾਡਾ ਰੱਬ ਚਾਹੁੰਦਾ ਤਾਂ ਧਰਤੀ ਦੇ ਸਾਰੇ ਹੀ ਵਾਸੀ ਈਮਾਨ ਲਿਆਉਂਦੇ। (ਹੇ ਮੁਹੰਮਦ!) ਕੀ ਤੁਸੀਂ ਲੋਕਾਂ ਨੂੰ ਮਜਬੂਰ ਕਰੋਂਗੇ ਕਿ ਉਹ ਈਮਾਨ ਵਾਲੇ ਬਣ ਜਾਣ ?