caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Aadiyaat العاديات

11 ਆਇਤਾਂ · ਮੱਕਾ · ਉਤਰਨ ਦਾ ਕ੍ਰਮ 14

بِسْمِ ٱللَّهِ ٱلرَّحْمَٰنِ ٱلرَّحِيمِ وَٱلْعَٰدِيَٰتِ ضَبْحًا

Punjabi Translation - Arif Haleemਤੇਜ਼ ਭਜ ਕੇ ਸਾਂਹ ਚੜ੍ਹਾਉਂਦੇ ਹੋਏ ਘੋੜ੍ਹਿਆਂ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱلْمُورِيَٰتِ قَدْحًا

Punjabi Translation - Arif Haleemਫੇਰ ਟਾਪਾਂ ਮਾਰ ਕੇ ਚੰਗਿਆੜੀਆਂ ਕੱਢਣ ਵਾਲਿਆਂ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱلْمُغِيرَٰتِ صُبْحًا

Punjabi Translation - Arif Haleemਫੇਰ ਸਵੇਰੇ ਦੇ ਸਮੇਂ ਹਮਲਾ ਕਰਨ ਵਾਲਿਆਂ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَثَرْنَ بِهِۦ نَقْعًا

Punjabi Translation - Arif Haleemਫੇਰ ਉਸ ਸਮੇਂ ਜਦੋਂ ਉਹ ਧੂਲ ਉੜਾਉਂਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَوَسَطْنَ بِهِۦ جَمْعًا

Punjabi Translation - Arif Haleemਫੇਰ ਉਸ ਸਮੇਂ ਜਦੋਂ ਉਹ ਵੈਰੀ ਧਿਰ ਦੇ ਵਿਚਾਲੇ ਘੁੱਸ ਜਾਂਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ ٱلْإِنسَٰنَ لِرَبِّهِۦ لَكَنُودٌ

Punjabi Translation - Arif Haleemਬੇਸ਼ੱਕ ਮਨੁੱਖ ਆਪਣੇ ਪਾਲਣਹਾਰ ਦਾ ਨਾ-ਸ਼ੁਕਰਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّهُۥ عَلَىٰ ذَٰلِكَ لَشَهِيدٌ

Punjabi Translation - Arif Haleemਅਤੇ ਇਸ ਗੱਲ ਲਈ (ਉਹ ਆਪ ਵੀ) ਗਵਾਹੀ ਦਿੰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّهُۥ لِحُبِّ ٱلْخَيْرِ لَشَدِيدٌ

Punjabi Translation - Arif Haleemਅਤੇ ਬੇਸ਼ੱਕ ਉਹ ਮਾਲ ਦੇ ਮੋਹ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَفَلَا يَعْلَمُ إِذَا بُعْثِرَ مَا فِى ٱلْقُبُورِ

Punjabi Translation - Arif Haleemਕੀ ਉਹ ਨਹੀਂ ਜਾਣਦਾ ਜਦੋਂ ਉਹ ਸਭ ਬਾਹਰ ਕੱਢਿਆ ਜਾਵੇਗਾ ਜੋ ਕੁੱਝ ਕਬਰਾਂ ਵਿਚ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَحُصِّلَ مَا فِى ٱلصُّدُورِ

Punjabi Translation - Arif Haleemਅਤੇ ਉਹ ਸਭ ਸਪਸ਼ਟ ਕਰ ਦਿੱਤਾ ਜਾਵੇਗਾ ਜੋ ਕੁੱਝ ਦਿਲਾਂ ਵਿਚ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ رَبَّهُم بِهِمْ يَوْمَئِذٍ لَّخَبِيرٌۢ

Punjabi Translation - Arif Haleemਬੇਸ਼ੱਕ ਉਹਨਾਂ (ਮਨੁੱਖਾਂ) ਦਾ ਰੱਬ ਉਸ (ਕਿਆਮਤ) ਦਿਹਾੜੇ ਉਹਨਾਂ ਦੇ (ਹਾਲਾਂ) ਤੋਂ ਭਲੀ-ਭਾਂਤ ਜਾਣੂ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70