caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qaari'a القارعة

11 ਆਇਤਾਂ · ਮੱਕਾ · ਉਤਰਨ ਦਾ ਕ੍ਰਮ 30

بِسْمِ ٱللَّهِ ٱلرَّحْمَٰنِ ٱلرَّحِيمِ ٱلْقَارِعَةُ

Punjabi Translation - Arif Haleemਖੜਖੜਾ ਦੇਣ ਵਾਲੀ (ਆਫ਼ਤ ਜ਼ਰੂਰ ਆਵੇਗੀ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَا ٱلْقَارِعَةُ

Punjabi Translation - Arif Haleemਭਲਾਂ ਕੀ ਹੈ ਉਹ ਖੜਖੜਾ ਦੇਣ ਵਾਲੀ (ਘਟਨਾ)?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَدْرَىٰكَ مَا ٱلْقَارِعَةُ

Punjabi Translation - Arif Haleemਅਤੇ ਤੁਸੀਂ ਕੀ ਜਾਣੋਂ ਕਿ ਉਹ ਖੜਖੜਾ ਦੇਣ ਵਾਲੀ (ਆਫ਼ਤ) ਕੀ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ يَكُونُ ٱلنَّاسُ كَٱلْفَرَاشِ ٱلْمَبْثُوثِ

Punjabi Translation - Arif Haleem(ਇਹ ਉਹ ਦਿਨ ਹੈ) ਜਦੋਂ ਲੋਕੀ (ਐਵੇਂ) ਹੋ ਜਾਣਗੇ, ਜਿਵੇਂ ਖਿਲਰੇ ਹੋਏ ਭਮੱਕੜ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَتَكُونُ ٱلْجِبَالُ كَٱلْعِهْنِ ٱلْمَنفُوشِ

Punjabi Translation - Arif Haleemਅਤੇ ਪਹਾੜ ਪਿੰਜੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَمَّا مَن ثَقُلَتْ مَوَٰزِينُهُۥ

Punjabi Translation - Arif Haleemਅਤੇ ਫੇਰ (ਉਸ ਦਿਨ) ਜਿਸ ਵਿਅਕਤੀ ਦਾ ਪਾਲੜਾ (ਨੇਕ ਅਮਲਾਂ ਨਾਲ) ਭਾਰੀ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَهُوَ فِى عِيشَةٍ رَّاضِيَةٍ

Punjabi Translation - Arif Haleemਉਹ (ਸਵਰਗ ਵਿਚ) ਆਪਣੀ ਮਨ ਭਾਉਂਦੀ ਜ਼ਿੰਦਗੀ ਵਿਚ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَمَّا مَنْ خَفَّتْ مَوَٰزِينُهُۥ

Punjabi Translation - Arif Haleemਅਤੇ ਜਿਸ ਵਿਅਕਤੀ ਦੇ ਪਲੜੇ ਹਲਕੇ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأُمُّهُۥ هَاوِيَةٌ

Punjabi Translation - Arif Haleemਤਾਂ ਉਸ ਦਾ ਟਿਕਾਣਾ ‘ਹਾਵਿਆ’ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَدْرَىٰكَ مَا هِيَهْ

Punjabi Translation - Arif Haleemਅਤੇ ਤੁਹਾਨੂੰ ਕੀ ਖ਼ਬਰ ਕਿ ਇਹ (ਹਾਵਿਆ) ਕੀ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

نَارٌ حَامِيَةٌۢ

Punjabi Translation - Arif Haleemਉਹ ਇਕ ਦਹਕਦੀ ਹੋਈ (ਨਰਕ ਦੀ) ਅੱਗ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70