ਸੂਰਤ At-Takaathur التكاثر
8 ਆਇਤਾਂ · ਮੱਕਾ · ਉਤਰਨ ਦਾ ਕ੍ਰਮ 16
بِسْمِ ٱللَّهِ ٱلرَّحْمَٰنِ ٱلرَّحِيمِ أَلْهَىٰكُمُ ٱلتَّكَاثُرُ
Punjabi Translation - Arif Haleemਬਹੁਤਾ (ਧੰਨ) ਹੋਣ ਦੀ ਇੱਛਾ ਨੇ ਤੁਹਾਨੂੰ (ਪਰਲੋਕ ਤੋਂ) ਬੇਖ਼ਬਰ ਕਰ ਛੱਡਿਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
حَتَّىٰ زُرْتُمُ ٱلْمَقَابِرَ
Punjabi Translation - Arif Haleemਇੱਥੋਂ ਤਕ ਕਿ ਤੁਸੀਂ ਕਬਰਾਂ ਵਿਚ ਪਹੁੰਚ ਗਏ (ਭਾਵ ਮਰ ਗਏ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَلَّا سَوْفَ تَعْلَمُونَ
Punjabi Translation - Arif Haleemਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ كَلَّا سَوْفَ تَعْلَمُونَ
Punjabi Translation - Arif Haleemਫੇਰ (ਸੁਣ ਲਵੋ) ਕਿ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَلَّا لَوْ تَعْلَمُونَ عِلْمَ ٱلْيَقِينِ
Punjabi Translation - Arif Haleemਉੱਕਾ ਨਹੀਂ, ਜੇ ਤੁਸੀਂ ਪੂਰੇ ਵਿਸ਼ਵਾਸ ਨਾਲ ਕਿਆਮਤ ਦਿਹਾੜੇ ਨੂੰ ਜਾਣ ਲੈਂਦੇ (ਤਾਂ ਤੁਸੀਂ ਕਦੇ ਵੀ ਇਸ ਤੋਂ ਬੇਖ਼ਬਰ ਨਾ ਹੁੰਦੇ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَتَرَوُنَّ ٱلْجَحِيمَ
Punjabi Translation - Arif Haleemਹੁਣ ਤੁਸੀਂ ਜ਼ਰੂਰ ਹੀ ਨਰਕ ਨੂੰ ਵੇਖੋਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ لَتَرَوُنَّهَا عَيْنَ ٱلْيَقِينِ
Punjabi Translation - Arif Haleemਫੇਰ ਤੁਸੀਂ ਇਸ ਨੂੰ ਵਿਸ਼ਵਾਸ ਕਰਨ ਵਾਲੀ ਅੱਖ ਨਾਲ ਵੇਖੋਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ لَتُسْـَٔلُنَّ يَوْمَئِذٍ عَنِ ٱلنَّعِيمِ
Punjabi Translation - Arif Haleemਉਸ ਦਿਨ ਤੁਹਾਥੋਂ (ਰੱਬ ਵੱਲੋਂ ਦਿੱਤੀਆਂ ਗਈਆਂ) ਨਿਅਮਤਾਂ ਪ੍ਰਤੀ ਜ਼ਰੂਰ ਪੁੱਛਿਆ ਜਾਵੇਗਾ।[1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→