كَلَّا لَوْ تَعْلَمُونَ عِلْمَ ٱلْيَقِينِ Punjabi Translation - Arif Haleemਉੱਕਾ ਨਹੀਂ, ਜੇ ਤੁਸੀਂ ਪੂਰੇ ਵਿਸ਼ਵਾਸ ਨਾਲ ਕਿਆਮਤ ਦਿਹਾੜੇ ਨੂੰ ਜਾਣ ਲੈਂਦੇ (ਤਾਂ ਤੁਸੀਂ ਕਦੇ ਵੀ ਇਸ ਤੋਂ ਬੇਖ਼ਬਰ ਨਾ ਹੁੰਦੇ)।