caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Asr العصر

3 ਆਇਤਾਂ · ਮੱਕਾ · ਉਤਰਨ ਦਾ ਕ੍ਰਮ 13

بِسْمِ ٱللَّهِ ٱلرَّحْمَٰنِ ٱلرَّحِيمِ وَٱلْعَصْرِ

Punjabi Translation - Arif Haleemਜ਼ਮਾਨੇ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ ٱلْإِنسَٰنَ لَفِى خُسْرٍ

Punjabi Translation - Arif Haleemਬੇਸ਼ੱਕ ਮਨੁੱਖ ਘਾਟੇ ਵਿਚ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَّا ٱلَّذِينَ ءَامَنُوا۟ وَعَمِلُوا۟ ٱلصَّٰلِحَٰتِ وَتَوَاصَوْا۟ بِٱلْحَقِّ وَتَوَاصَوْا۟ بِٱلصَّبْرِ

Punjabi Translation - Arif Haleemਛੁੱਟ ਉਹਨਾਂ ਲੋਕਾਂ ਤੋਂ, ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕਰਮ ਵੀ ਕੀਤੇ, ਅਤੇ ਇਕ ਦੂਜੇ ਨੂੰ ਹੱਕ ਸੱਚ (ਆਖਣ) ਦੀ ਨਸੀਹਤ ਕੀਤੀ ਅਤੇ ਇਕ ਦੂਜੇ ਨੂੰ (ਹਰ ਹਾਲ ਵਿਚ) ਸਬਰ ਕਰਨ (ਭਾਵ ਡਟੇ ਰਹਿਣ) ਦੀ ਨਸੀਹਤ ਕੀਤੀ। [1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70