ਸੂਰਤ Al-Humaza الهمزة
9 ਆਇਤਾਂ · ਮੱਕਾ · ਉਤਰਨ ਦਾ ਕ੍ਰਮ 32
بِسْمِ ٱللَّهِ ٱلرَّحْمَٰنِ ٱلرَّحِيمِ وَيْلٌ لِّكُلِّ هُمَزَةٍ لُّمَزَةٍ
Punjabi Translation - Arif Haleemਹਰ ਤਾਅਨੇ-ਮਿਹਨੇ ਦੇਣ ਵਾਲੇ ਤੇ ਬੁਰਾਈਆਂ ਦੀ ਟੋਹ ਵਿਚ ਰਹਿਣ ਵਾਲੇ (ਵਿਅਕਤੀ) ਲਈ ਤਬਾਹੀ ਹੈ।[1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّذِى جَمَعَ مَالًا وَعَدَّدَهُۥ
Punjabi Translation - Arif Haleem(ਅਤੇ ਉਸ ਲਈ ਵੀ) ਜਿਸ ਨੇ ਧਨ-ਦੌਲਤ ਨੂੰ ਜੋੜ੍ਹਿਆ ਅਤੇ ਉਸ ਨੂੰ ਗਿਣ ਗਿਣ ਰੱਖਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَحْسَبُ أَنَّ مَالَهُۥٓ أَخْلَدَهُۥ
Punjabi Translation - Arif Haleemਉਹ ਸਮਝਦਾ ਹੈ ਕਿ ਉਸ ਦਾ ਮਾਲ ਉਸ ਨੂੰ ਸਦਾ ਲਈ ਜੀਊਂਦਾ ਰੱਖੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَلَّا لَيُنۢبَذَنَّ فِى ٱلْحُطَمَةِ
Punjabi Translation - Arif Haleemਬਿਲਕੁਲ ਵੀ ਨਹੀਂ, ਉਸ ਨੂੰ ਜ਼ਰੂਰ ਹੀ ‘ਹੋਤਾਮਾਂ’ ਵਿਚ ਸੁੱਟਿਆ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَآ أَدْرَىٰكَ مَا ٱلْحُطَمَةُ
Punjabi Translation - Arif Haleemਅਤੇ ਤੁਹਾਨੂੰ ਕੀ ਪਤਾ ਹੈ ਕਿ ਉਹ (ਹੋਤਾਮਾਂ) ਕੀ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
نَارُ ٱللَّهِ ٱلْمُوقَدَةُ
Punjabi Translation - Arif Haleemਉਹ ਅੱਲਾਹ ਵੱਲੋਂ ਭੜਕਾਈ ਹੋਈ ਅੱਗ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّتِى تَطَّلِعُ عَلَى ٱلْأَفْـِٔدَةِ
Punjabi Translation - Arif Haleemਜਿਹੜੀ ਦਿਲਾਂ ਤਕ ਪਹੁੰਚੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهَا عَلَيْهِم مُّؤْصَدَةٌ
Punjabi Translation - Arif Haleemਬੇਸ਼ੱਕ ਉਹ (ਅੱਗ) ਉਹਨਾਂ ’ਤੇ (ਹਰ ਪਾਸਿਓਂ) ਬੰਦ ਕਰ ਦਿੱਤੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى عَمَدٍ مُّمَدَّدَةٍۭ
Punjabi Translation - Arif Haleemਉਹ ਲੰਮੇ-ਲੰਮੇ ਥੰਮ੍ਹਾਂ ਵਿਚਾਲੇ (ਬੰਦ ਕਰ ਦਿੱਤੀ ਜਾਵੇਗੀ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→