ਸੂਰਤ Al-Fil الفيل
5 ਆਇਤਾਂ · ਮੱਕਾ · ਉਤਰਨ ਦਾ ਕ੍ਰਮ 19
بِسْمِ ٱللَّهِ ٱلرَّحْمَٰنِ ٱلرَّحِيمِ أَلَمْ تَرَ كَيْفَ فَعَلَ رَبُّكَ بِأَصْحَٰبِ ٱلْفِيلِ
Punjabi Translation - Arif Haleemਕੀ ਤੁਸੀਂ (ਹੇ ਨਬੀ!) ਨਹੀਂ ਵੇਖਿਆਂ ਕਿ ਤੁਹਾਡੇ ਰੱਬ ਨੇ ਹਾਥੀ ਵਾਲਿਆਂ ਨਾਲ ਕੀ ਕੀਤਾ ਸੀ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَلَمْ يَجْعَلْ كَيْدَهُمْ فِى تَضْلِيلٍ
Punjabi Translation - Arif Haleemਕੀ ਉਸ ਨੇ ਉਹਨਾਂ ਦੀ ਚਾਲ ਬੇਕਾਰ ਨਹੀਂ ਸੀ ਕਰ ਦਿੱਤੀ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَرْسَلَ عَلَيْهِمْ طَيْرًا أَبَابِيلَ
Punjabi Translation - Arif Haleemਉਸ ਨੇ ਉਹਨਾਂ (ਦੀ ਫ਼ੌਜ) ਉੱਤੇ ਡਾਰਾਂ ਦੀਆਂ ਡਾਰਾਂ ਪੰਛੀਆਂ ਦੀਆਂ ਭੇਜਿਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
تَرْمِيهِم بِحِجَارَةٍ مِّن سِجِّيلٍ
Punjabi Translation - Arif Haleemਜਿਹੜੇ ਉਹਨਾਂ ਉੱਤੇ ਪੱਥਰਾਂ ਦੀਆਂ ਰੋੜ੍ਹੀਆਂ ਸੁੱਟ ਰਹੇ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَجَعَلَهُمْ كَعَصْفٍ مَّأْكُولٍۭ
Punjabi Translation - Arif Haleemਫੇਰ ਇੰਜ ਅੱਲਾਹ ਨੇ ਉਹਨਾਂ ਨੂੰ ਜੁਗਾਲੀ ਕੀਤੀ ਹੋਈ ਤੂੜੀ ਵਾਂਗ ਕਰ ਦਿੱਤਾ। [1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→