caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Fil, ਆਇਤ 1

ਮੱਕਾ · ਉਤਰਨ ਦਾ ਕ੍ਰਮ 19 · 105:1

بِسْمِ ٱللَّهِ ٱلرَّحْمَٰنِ ٱلرَّحِيمِ أَلَمْ تَرَ كَيْفَ فَعَلَ رَبُّكَ بِأَصْحَٰبِ ٱلْفِيلِ

Punjabi Translation - Arif Haleemਕੀ ਤੁਸੀਂ (ਹੇ ਨਬੀ!) ਨਹੀਂ ਵੇਖਿਆਂ ਕਿ ਤੁਹਾਡੇ ਰੱਬ ਨੇ ਹਾਥੀ ਵਾਲਿਆਂ ਨਾਲ ਕੀ ਕੀਤਾ ਸੀ ?
Looking for a topic? Try the meaning search — your question is scanned across all 6,236 verses.
ਭਾਸ਼ਾ — 70