caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Quraish قريش

4 ਆਇਤਾਂ · ਮੱਕਾ · ਉਤਰਨ ਦਾ ਕ੍ਰਮ 29

بِسْمِ ٱللَّهِ ٱلرَّحْمَٰنِ ٱلرَّحِيمِ لِإِيلَٰفِ قُرَيْشٍ

Punjabi Translation - Arif Haleemਕਿਉਂ ਜੋ ਕੁਰੈਸ਼ ਵਾਲੇ ਗਿੱਝ ਗਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِۦلَٰفِهِمْ رِحْلَةَ ٱلشِّتَآءِ وَٱلصَّيْفِ

Punjabi Translation - Arif Haleemਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ ਗਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلْيَعْبُدُوا۟ رَبَّ هَٰذَا ٱلْبَيْتِ

Punjabi Translation - Arif Haleemਸੋ ਇਨ੍ਹਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਘਰ (ਖ਼ਾਨਾ-ਕਾਅਬਾ) ਦੇ ਮਾਲਿਕ ਦੀ ਇਬਾਦਤ ਕਰਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِىٓ أَطْعَمَهُم مِّن جُوعٍ وَءَامَنَهُم مِّنْ خَوْفٍۭ

Punjabi Translation - Arif Haleemਜਿਸ (ਮਾਲਿਕ) ਨੇ ਉਹਨਾਂ ਨੂੰ ਭੁੱਖ ਤੋਂ ਬਚਾ ਕੇ ਖਾਣ ਲਈ ਦਿੱਤਾ ਅਤੇ (ਬਦਅਮਨੀ ਦੇ) ਡਰ ਤੋਂ ਬਚਾ ਕੇ ਅਮਨ ਸ਼ਾਂਤੀ ਦਿੱਤੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70