ਸੂਰਤ Al-Maa'un الماعون
7 ਆਇਤਾਂ · ਮੱਕਾ · ਉਤਰਨ ਦਾ ਕ੍ਰਮ 17
بِسْمِ ٱللَّهِ ٱلرَّحْمَٰنِ ٱلرَّحِيمِ أَرَءَيْتَ ٱلَّذِى يُكَذِّبُ بِٱلدِّينِ
Punjabi Translation - Arif Haleemਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। [1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَذَٰلِكَ ٱلَّذِى يَدُعُّ ٱلْيَتِيمَ
Punjabi Translation - Arif Haleemਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ। [2]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَا يَحُضُّ عَلَىٰ طَعَامِ ٱلْمِسْكِينِ
Punjabi Translation - Arif Haleemਅਤੇ ਮੁਥਾਜਾਂ ਨੂੰ ਭੋਜਨ ਕਰਵਾਉਣ ਲਈ ਦੂਜਿਆਂ ਨੂੰ ਪ੍ਰੇਰਿਤ ਨਹੀਂ ਕਰਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَوَيْلٌ لِّلْمُصَلِّينَ
Punjabi Translation - Arif Haleemਉਹਨਾਂ ਨਮਾਜ਼ੀਆਂ ਲਈ ਤਬਾਹੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّذِينَ هُمْ عَن صَلَاتِهِمْ سَاهُونَ
Punjabi Translation - Arif Haleemਜਿਹੜੇ ਆਪਣੀਆਂ ਨਮਾਜ਼ਾਂ ਪ੍ਰਤੀ ਅਣਗੈਲੀਆਂ ਵਰਤਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّذِينَ هُمْ يُرَآءُونَ
Punjabi Translation - Arif Haleemਉਹ (ਵੀ) ਜਿਹੜੇ ਵਿਖਾਵਾ ਕਰਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَمْنَعُونَ ٱلْمَاعُونَ
Punjabi Translation - Arif Haleemਅਤੇ ਉਹਨਾਂ ਲਈ ਵੀ (ਤਬਾਹੀ ਹੈ) ਜਿਹੜੇ ਆਮ ਵਰਤਨ ਵਿਚ ਆਉਣ ਵਾਲਿਆਂ ਚੀਜ਼ਾਂ ਦੇਣ ਤੋਂ ਨਾ-ਨੁੱਕਰ ਕਰ ਦਿੰਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→