caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kawthar الكوثر

3 ਆਇਤਾਂ · ਮੱਕਾ · ਉਤਰਨ ਦਾ ਕ੍ਰਮ 15

بِسْمِ ٱللَّهِ ٱلرَّحْمَٰنِ ٱلرَّحِيمِ إِنَّآ أَعْطَيْنَٰكَ ٱلْكَوْثَرَ

Punjabi Translation - Arif Haleem(ਹੇ ਨਬੀ!) ਬੇਸ਼ੱਕ ਅਸੀਂ ਤੁਹਾਨੂੰ ਕੌਸਰ [1] ਬਖ਼ਸ਼ ਛੱਡੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَصَلِّ لِرَبِّكَ وَٱنْحَرْ

Punjabi Translation - Arif Haleemਸੋ ਤੁਸੀਂ ਆਪਣੇ ਰੱਬ (ਦੀ ਰਜ਼ਾ) ਲਈ ਹੀ ਨਮਾਜ਼ ਪੜ੍ਹੋ ਅਤੇ (ਉਸੇ ਦੇ ਨਾਂ ਦੀ) ਕੁਰਬਾਨੀ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ شَانِئَكَ هُوَ ٱلْأَبْتَرُ

Punjabi Translation - Arif Haleemਬੇਸ਼ੱਕ ਤੁਹਾਡਾ ਵੈਰੀ ਹੀ ਜੜ-ਕਟਾ ਹੈ। [2]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70