caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Hud, ਆਇਤ 111

ਮੱਕਾ · ਉਤਰਨ ਦਾ ਕ੍ਰਮ 52 · 11:111

وَإِنَّ كُلًّا لَّمَّا لَيُوَفِّيَنَّهُمْ رَبُّكَ أَعْمَٰلَهُمْ إِنَّهُۥ بِمَا يَعْمَلُونَ خَبِيرٌ

Punjabi Translation - Arif Haleemਬੇਸ਼ੱਕ ਤੇਰਾ ਰੱਬ ਜ਼ਰੂਰ ਹੀ ਉਹਨਾਂ ਦੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦੇਵੇਗਾ। ਬੇਸ਼ੱਕ ਉਹ (ਕਾਫ਼ਿਰ) ਜੋ ਵੀ ਕਰ ਰਹੇ ਹਨ ਉਹ (ਅੱਲਾਹ) ਉਹਨਾਂ ਤੋਂ ਜਾਣੂ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70