caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Hud, ਆਇਤ 115

ਮੱਕਾ · ਉਤਰਨ ਦਾ ਕ੍ਰਮ 52 · 11:115

وَٱصْبِرْ فَإِنَّ ٱللَّهَ لَا يُضِيعُ أَجْرَ ٱلْمُحْسِنِينَ

Punjabi Translation - Arif Haleem(ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ ਨੇਕੀਆਂ ਕਰਨ ਵਾਲਿਆਂ ਦਾ ਅਜਰ ਅਜਾਈਂ ਨਹੀਂ ਕਰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70