caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Hud, ਆਇਤ 26

ਮੱਕਾ · ਉਤਰਨ ਦਾ ਕ੍ਰਮ 52 · 11:26

أَن لَّا تَعْبُدُوٓا۟ إِلَّا ٱللَّهَ إِنِّىٓ أَخَافُ عَلَيْكُمْ عَذَابَ يَوْمٍ أَلِيمٍ

Punjabi Translation - Arif Haleemਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੋ। ਮੈਂ ਤਾਂ ਤੁਹਾਡੇ ’ਤੇ ਦਰਦਨਾਕ ਦਿਨ (ਭਾਵ ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70