caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Hud, ਆਇਤ 33

ਮੱਕਾ · ਉਤਰਨ ਦਾ ਕ੍ਰਮ 52 · 11:33

قَالَ إِنَّمَا يَأْتِيكُم بِهِ ٱللَّهُ إِن شَآءَ وَمَآ أَنتُم بِمُعْجِزِينَ

Punjabi Translation - Arif Haleem(ਨੂਹ ਨੇ) ਕਿਹਾ ਕਿ ਬੇਸ਼ੱਕ ਅੱਲਾਹ ਹੀ ਉਹ (ਅਜ਼ਾਬ) ਤੁਹਾਡੇ ’ਤੇ ਲਿਆਵੇਗਾ, ਜੇ ਉਹ ਚਾਹਵੇ। ਫੇਰ ਤੁਸੀਂ ਉਸ ਨੂੰ ਰੋਕ ਵੀ ਨਹੀਂ ਸਕਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70