caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Hud, ਆਇਤ 39

ਮੱਕਾ · ਉਤਰਨ ਦਾ ਕ੍ਰਮ 52 · 11:39

فَسَوْفَ تَعْلَمُونَ مَن يَأْتِيهِ عَذَابٌ يُخْزِيهِ وَيَحِلُّ عَلَيْهِ عَذَابٌ مُّقِيمٌ

Punjabi Translation - Arif Haleemਤੁਹਾਨੂੰ ਬਹੁਤ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਕਿਸ ਵਿਅਕਤੀ ’ਤੇ ਅਜਿਹਾ ਅਜ਼ਾਬ ਆਵੇਗਾ ਜਿਹੜਾ ਉਹ ਨੂੰ (ਸੰਸਾਰ ਵਿਚ) ਜ਼ਲੀਲ ਕਰ ਦੇਵੇਗਾ ਅਤੇ (ਆਖ਼ਿਰਤ ਵਿਚ) ਸਦਾ ਲਈ ਸਜ਼ਾ ਹੋਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70