caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Hud, ਆਇਤ 74

ਮੱਕਾ · ਉਤਰਨ ਦਾ ਕ੍ਰਮ 52 · 11:74

فَلَمَّا ذَهَبَ عَنْ إِبْرَٰهِيمَ ٱلرَّوْعُ وَجَآءَتْهُ ٱلْبُشْرَىٰ يُجَٰدِلُنَا فِى قَوْمِ لُوطٍ

Punjabi Translation - Arif Haleemਜਦੋਂ ਉਸ (ਇਬਰਾਹੀਮ) ਦਾ ਡਰ ਦੂਰ ਹੋ ਗਿਆ ਅਤੇ ਉਸ ਨੂੰ ਖ਼ੁਸ਼ਖ਼ਬਰੀ ਵੀ ਮਿਲ ਗਈ ਤਾਂ ਉਹ ਸਾਡੇ ਨਾਲ ਲੂਤ ਦੀ ਕੌਮ ਬਾਰੇ ਝਗੜਣ ਲੱਗ ਪਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70