caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Hud, ਆਇਤ 86

ਮੱਕਾ · ਉਤਰਨ ਦਾ ਕ੍ਰਮ 52 · 11:86

بَقِيَّتُ ٱللَّهِ خَيْرٌ لَّكُمْ إِن كُنتُم مُّؤْمِنِينَ وَمَآ أَنَا۠ عَلَيْكُم بِحَفِيظٍ

Punjabi Translation - Arif Haleemਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਅੱਲਾਹ ਵੱਲੋਂ ਦਿੱਤੀ ਹੋਈ ਜਾਇਜ਼ ਬੱਚਤ (ਨਫਾ) ਹੀ ਤੁਹਾਡੇ ਲਈ ਵਧੀਆ ਹੈ। ਮੈਂ (ਭਾਵ ਸ਼ੁਐਬ) ਤੁਹਾਡੇ ਉੱਤੇ ਕੋਈ ਪਹਿਰੇਦਾਰ ਨਹੀਂ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70