caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Hud, ਆਇਤ 90

ਮੱਕਾ · ਉਤਰਨ ਦਾ ਕ੍ਰਮ 52 · 11:90

وَٱسْتَغْفِرُوا۟ رَبَّكُمْ ثُمَّ تُوبُوٓا۟ إِلَيْهِ إِنَّ رَبِّى رَحِيمٌ وَدُودٌ

Punjabi Translation - Arif Haleemਤੁਸੀਂ ਆਪਣੇ ਰੱਬ ਤੋਂ ਮੁਆਫ਼ੀ ਮੰਗੋ ਤੇ ਉਸੇ ਵੱਲ ਪਰਤ ਆਓ, ਬੇਸ਼ੱਕ ਮੇਰਾ ਰੱਬ ਅਤਿਅੰਤ ਮਿਹਰਾਂ ਅਤੇ ਮੁਹੱਬਤ ਕਰਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70