وَلَقَدْ أَرْسَلْنَا مُوسَىٰ بِـَٔايَٰتِنَا وَسُلْطَٰنٍ مُّبِينٍ Punjabi Translation - Arif Haleemਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।